Home ਖੇਡਾਂ ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਪੰਜਵਾਂ ਤਗਮਾ ਕੀਤਾ ਪੱਕਾ

ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਪੰਜਵਾਂ ਤਗਮਾ ਕੀਤਾ ਪੱਕਾ

0

ਗਲਾਸਗੋ: ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਖੇਡਾਂ ‘ਚ 51 ਕਿਲੋਗ੍ਰਾਮ ਵਰਗ ਦੇ ਸੈਮੀਫਾਈਨਲ ‘ਚ ਪਹੁੰਚ ਕੇ ਘੱਟੋ-ਘੱਟ ਕਾਂਸੀ ਦਾ ਤਗਮਾ ਪੱਕਾ ਕਰ ਲਿਆ ਹੈ। 26 ਸਾਲਾ ਸਾਕਸ਼ੀ ਨੇ ਉੱਤਰੀ ਆਇਰਲੈਂਡ ਦੀ ਕੈਟਲਿਨ ਫਰਾਇਰਸ ਨੂੰ 5-0 ਨਾਲ ਹਰਾਇਆ।

ਲਵਲੀਨਾ ਬੋਰਗੋਹੇਨ (75 ਕਿਲੋਗ੍ਰਾਮ), ਪ੍ਰੀਤੀ ਪਵਾਰ (54 ਕਿਲੋਗ੍ਰਾਮ) ਅਤੇ ਜਾਦੂਮਣੀ ਸਿੰਘ (ਪੁਰਸ਼ਾਂ ਦੇ 55 ਕਿਲੋਗ੍ਰਾਮ) ਤੋਂ ਬਾਅਦ ਉਹ ਇਨ੍ਹਾਂ ਖੇਡਾਂ ਵਿੱਚ ਤਮਗਾ ਯਕੀਨੀ ਬਣਾਉਣ ਵਾਲੀ ਪੰਜਵੀਂ ਭਾਰਤੀ ਮੁੱਕੇਬਾਜ਼ ਬਣ ਗਈ।

NO COMMENTS

LEAVE A REPLY

Please enter your comment!
Please enter your name here

Exit mobile version