Homeਪੰਜਾਬਪੰਜਾਬ 'ਚ ਆਈ.ਪੀ.ਐਸ./ਪੀ.ਪੀ.ਐਸ. ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ ,ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਆਈ.ਪੀ.ਐਸ./ਪੀ.ਪੀ.ਐਸ. ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ ,ਪੜ੍ਹੋ ਪੂਰੀ ਸੂਚੀ

ਪੰਜਾਬ: ਪੰਜਾਬ ਵਿੱਚ ਬਦਲੀਆਂ ਦਾ ਦੌਰ ਜਾਰੀ ਹੈ। ਹੁਣ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲਿਆਂ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਜਾਰੀ ਕੀਤੇ ਗਏ ਨਵੇਂ ਹੁਕਮਾਂ ਤਹਿਤ, ਆਈ.ਪੀ.ਐਸ./ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ, ਜਿਸ ਵਿੱਚ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਵੀ ਸ਼ਾਮਲ ਹਨ।

PunjabKesari

ਜਾਰੀ ਕੀਤੀ ਗਈ ਸੂਚੀ ਅਨੁਸਾਰ, ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਜਗਤਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦਾ ਐਸ.ਐਸ.ਪੀ. ਬਣਾਇਆ ਗਿਆ ਹੈ ਅਤੇ ਸੀਨੀਅਰ ਸੁਪਰਡੈਂਟ ਮਨਜੀਤ ਸਿੰਘ ਨੂੰ ਫਿਰੋਜ਼ਪੁਰ ਤੋਂ ਹਟਾ ਕੇ ਹੁਣ ਉਨ੍ਹਾਂ ਨੂੰ ਅੰਮ੍ਰਿਤਸਰ ਰੇਂਜ ਦਾ ਵਿਜੀਲੈਂਸ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਰਵਜੋਤ ਗਰੇਵਾਲ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments