HomePunjabਇਸ ਇਲਾਕੇ 'ਚ 2 ਸ਼ੱਕੀ ਵਿਅਕਤੀ ਦੇਖੇ ਜਾਣ ਦਾ ਸਮਾਚਾਰ ਹੋਇਆ ਪ੍ਰਾਪਤ

ਇਸ ਇਲਾਕੇ ‘ਚ 2 ਸ਼ੱਕੀ ਵਿਅਕਤੀ ਦੇਖੇ ਜਾਣ ਦਾ ਸਮਾਚਾਰ ਹੋਇਆ ਪ੍ਰਾਪਤ

ਦੀਨਾਨਗਰ : ਹਾਲ ਹੀ ‘ਚ ਸਰਹੱਦੀ ਖੇਤਰ ਬਮਿਆਲ ਸੈਕਟਰ (Bamial sector) ‘ਚ 2 ਸ਼ੱਕੀ ਵਿਅਕਤੀ ਦੇਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹੁਣ ਦੇਰ ਰਾਤ ਦੀਨਾਨਗਰ ਰੇਲਵੇ ਸਟੇਸ਼ਨ (Dinanagar Railway Station) ਨੇੜੇ ਗੁਰੂ ਨਾਨਕ ਮੁਹੱਲੇ ਵਿੱਚ ਦੋ ਸ਼ੱਕੀ ਵਿਅਕਤੀ ਦੇਖੇ ਗਏ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ। ਇਸ ਤੋਂ ਬਾਅਦ ਰਾਤ ਸਮੇਂ ਹੀ ਦੀਨਾਨਗਰ ਪੁਲਿਸ ਵੱਲੋਂ ਇਲਾਕੇ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਦੂਜੇ ਪਾਸੇ ਜਦੋਂ ਦੀਨਾਨਗਰ ਥਾਣਾ ਮੁਖੀ ਕਰਿਸ਼ਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੀਤੀ ਰਾਤ ਕਿਸੇ ਨੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments