Home ਪੰਜਾਬ ਸੋਨੇ ਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ , ਦੇਖੋ ਅੱਜ ਦੇ ਰੇਟ

ਸੋਨੇ ਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ , ਦੇਖੋ ਅੱਜ ਦੇ ਰੇਟ

0

ਪੰਜਾਬ : ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ ਯਾਨੀ ਵੀਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 154,700 ਰੁਪਏ ‘ਤੇ ਪਹੁੰਚ ਗਈ ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 143,870 ਰੁਪਏ ‘ਤੇ ਪਹੁੰਚ ਗਈ। ਗੱਲ ਕਰੀਏ ਚਾਂਦੀ ਦੀ ਤਾਂ ਚਾਂਦੀ ਅੱਜ 252,900 ਰੁਪਏ ‘ਤੇ ਪਹੁੰਚ ਗਈ ਹੈ।

ੰਛਯ ‘ਤੇ ਸੋਨੇ ਦੀ ਫਿਊਚਰ ਕੀਮਤ 0.40 ਫੀਸਦੀ ਡਿੱਗ ਕੇ 1,52,480 ਰੁਪਏ ‘ਤੇ ਆ ਗਈ, ਜਦਕਿ ਚਾਂਦੀ ਦੀ ਕੀਮਤ 0.6 ਫੀਸਦੀ ਡਿੱਗ ਕੇ ਇਕ ਕਿਲੋਗ੍ਰਾਮ ਚਾਂਦੀ 2,49,210 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ।

ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨਾ ਨਰਮ, ਚਾਂਦੀ ‘ਚ ਤੇਜ਼ੀ
ਕੌਮਾਂਤਰੀ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਕਾਮੈਕਸ ‘ਤੇ ਅੱਜ ਸੋਨਾ 4,352.60 ਡਾਲਰ ਪ੍ਰਤੀ ਔਂਸ ‘ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 3.20 ਡਾਲਰ ਦੀ ਗਿਰਾਵਟ ਦੇ ਨਾਲ 4,345.60 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰ ਰਿਹਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version