ਲੁਧਿਆਣਾ : ਲੁਧਿਆਣਾ ਪੱਛਮੀ ਹਲਕੇ ਵਿੱਚ ਚੌਥੇ ਦੌਰ ਦੀ ਗਿਣਤੀ ਵਿੱਚ ਵੀ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਅੱਗੇ ਹਨ । ਦੂਜੇ ਨੰਬਰ ‘ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਹਨ । ਤੀਜੇ ‘ਤੇ ਭਾਜਪਾ ਦੇ ਜੀਵਨ ਗੁਪਤਾ ਅਤੇ ਚੌਥੇ ‘ਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਹਨ। ਇਸ ਤਰ੍ਹਾਂ ਚੌਥੇ ਦੌਰ ‘ਚ ਵੀ ਸੰਜੀਵ ਅਰੋੜਾ ਸਭ ਤੋਂ ਅੱਗੇ ਚਲ ਰਹੇ ਹਨ।
