ਲੁਧਿਆਣਾ : ਲੁਧਿਆਣਾ ਪੱਛਮੀ ਹਲਕੇ ਵਿੱਚ ਤੀਜੇ ਦੌਰ ਦੀ ਗਿਣਤੀ ਵਿੱਚ ਵੀ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਅੱਗੇ ਹਨ ।ਦੂਜੇ ਨੰਬਰ ‘ਤੇ ਭਾਜਪਾ ਦੇ ਜੀਵਨ ਗੁਪਤਾ ਹਨ । ਤੀਜੇ ‘ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਅਤੇ ਚੌਥੇ ‘ਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਹਨ। ਇਸ ਤਰ੍ਹਾਂ ਤੀਜੇ ਦੌਰ ‘ਚ ਸੰਜੀਵ ਅਰੋੜਾ ਸਭ ਤੋਂ ਅੱਗੇ ਚਲ ਰਹੇ ਹਨ।











