Homeਪੰਜਾਬਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ 19 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ 19 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਲੁਧਿਆਣਾ: ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ । ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਸ਼ਹਿਰ ਦੇ ਅੰਦਰ ਕਈ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ ।

ਮਿਲੀ ਸੂਚਨਾ ਅਨੁਸਾਰ , 19 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਸ਼ਹਿਰ ਭਰ ਵਿੱਚ ਨਵੀਆਂ ਥਾਵਾਂ ‘ਤੇ ਤਾਇਨਾਤ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਐਸ.ਆਈ. ਰਜਿੰਦਰ ਪਾਲ, ਏ.ਐਸ.ਆਈ. ਰਣਜੀਤ ਸਿੰਘ, ਐਸ.ਆਈ. ਕਰਮਜੀਤ ਸਿੰਘ, ਏ.ਐਸ.ਆਈ. ਦਵਿੰਦਰਜੀਤ ਸਿੰਘ, ਏ.ਐਸ.ਆਈ. ਕਰਨਜੀਤ ਸਿੰਘ, ਚੰਦ ਅਹੀਰ, ਸਾਧੂ ਸਿੰਘ, ਅਮਨਦੀਪ ਕੌਰ, ਗੁਰਵਿੰਦਰ ਸਿੰਘ, ਬਤਰਾਮ ਰਾਏ, ਹੈੱਡ ਕਾਂਸਟੇਬਲ ਸਤਵੰਤ ਸਿੰਘ, ਐਸ.ਸੀ. ਨਵਦੀਪ ਸਿੰਘ, ਐਲ.ਐਸ.ਸੀ. ਜਸਵਿੰਦਰ ਕੌਰ, ਦਵਿੰਦਰ ਸਿੰਘ, ਅਮਨਦੀਪ ਸਿੰਘ, ਹਰਿੰਦਰਜੀਤ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਕੌਰ ਅਤੇ ਐਲ.ਸੀ. ਬਿਮਲਾ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments