Homeਹਰਿਆਣਾਹਰਿਆਣਾ ਸਰਕਾਰ ਦੇ ਮੰਤਰਾਲੇ 'ਚ ਕੀਤਾ ਗਿਆ ਵੱਡਾ ਫੇਰਬਦਲ

ਹਰਿਆਣਾ ਸਰਕਾਰ ਦੇ ਮੰਤਰਾਲੇ ‘ਚ ਕੀਤਾ ਗਿਆ ਵੱਡਾ ਫੇਰਬਦਲ

ਚੰਡੀਗੜ੍ਹ : ਹਰਿਆਣਾ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਦੇ ਮੰਤਰਾਲੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਤੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਵਾਪਸ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸ਼ਹਿਰੀ ਹਵਾਬਾਜ਼ੀ ਵਿਭਾਗ ਦਾ ਚਾਰਜ ਸੰਭਾਲਣਗੇ। ਮੁੱਖ ਮੰਤਰੀ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਉਨ੍ਹਾਂ ਕੋਲ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments