ਪੰਜਾਬ ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ , ਅੱਠ IAS ਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ By Jasveer K - February 14, 2026 0 FacebookTwitterPinterestWhatsApp ਪੰਜਾਬ: ਪੰਜਾਬ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਅੱਠ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ…