HomePunjabਕੜਾਕੇ ਦੀ ਠੰਢ ਦੌਰਾਨ ਸਕੂਲਾਂ ਨੂੰ ਜਾਰੀ ਕੀਤੇ ਗਏ ਨਵੇਂ ਹੁਕਮ

ਕੜਾਕੇ ਦੀ ਠੰਢ ਦੌਰਾਨ ਸਕੂਲਾਂ ਨੂੰ ਜਾਰੀ ਕੀਤੇ ਗਏ ਨਵੇਂ ਹੁਕਮ

ਚੰਡੀਗੜ੍ਹ: ਕੜਾਕੇ ਦੀ ਠੰਡ ਦੇ ਵਿਚਕਾਰ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ (Chandigarh) ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਕੂਲਾਂ ਦਾ ਸਮਾਂ (School timing) ਸਵੇਰੇ 9.30 ਤੋਂ ਦੁਪਹਿਰ 3 ਵਜੇ ਤੱਕ ਬਦਲ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਸਮਾਂ 9 ਤੋਂ 13 ਜਨਵਰੀ ਤੱਕ ਬਦਲਿਆ ਗਿਆ ਹੈ।

ਵਰਨਣਯੋਗ ਹੈ ਕਿ ਬੀਤੇ ਦਿਨ ਵਧਦੀ ਠੰਢ ਦਰਮਿਆਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ। ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਕਾਰਨ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments