Homeਦੇਸ਼ਵਿਧਾਨ ਸਭਾ 'ਚ ਅੰਤਰਿਮ ਬਜਟ ਪੇਸ਼ ਕਰ ਰਹੀ ਹੈ ਨਿਰਮਲਾ ਸੀਤਾਰਮਨ

ਵਿਧਾਨ ਸਭਾ ‘ਚ ਅੰਤਰਿਮ ਬਜਟ ਪੇਸ਼ ਕਰ ਰਹੀ ਹੈ ਨਿਰਮਲਾ ਸੀਤਾਰਮਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਚੋਣਾਂ ਤੋਂ ਪਹਿਲਾਂ ਦੇ ਬਜਟ 2024-25 ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਲੋਕ ਸਭਾ ਵਿੱਚ ਆਪਣਾ ਛੇਵਾਂ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਦੀਆਂ ਕਈ ਵੱਡੀਆਂ ਪ੍ਰਾਪਤੀਆਂ ਗਿਣਾਈਆਂ।

  • ਪੀਐਮ-ਸਵਨਿਧੀ ਤੋਂ 78 ਲੱਖ ਸਟ੍ਰੀਟ ਵਿਕਰੇਤਾਵਾਂ ਨੂੰ ਲਾਭ ਹੋਇਆ
  • 10 ਸਾਲਾਂ ‘ਚ ਦੇਸ਼ ‘ਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਲਿਆਂਦਾ ਗਿਆ।
  • ਮੁਫ਼ਤ ਰਾਸ਼ਨ ਨੇ 80 ਕਰੋੜ ਲੋਕਾਂ ਦੀ ਭੋਜਨ ਦੀ ਚਿੰਤਾ ਖ਼ਤਮ ਕਰ ਦਿੱਤੀ ਹੈ।
  • ਕੁਸ਼ਾਨ ਭਾਰਤ ਮਿਸ਼ਨ ਤੋਂ ਦੇਸ਼ ਦੇ 1.4 ਕਰੋੜ ਨੌਜਵਾਨਾਂ ਨੂੰ ਲਾਭ ਹੋਇਆ ਹੈ।
  • ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਤਹਿਤ ਮਹਿਲਾ ਉੱਦਮੀਆਂ ਨੂੰ 30 ਕਰੋੜ ਲੋਨ ਵੰਡੇ ਗਏ।
  •  ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 22.5 ਲੱਖ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਗਿਆ ਹੈ।
  • ਜਨ ਧਨ ਖਾਤਿਆਂ ਰਾਹੀਂ ਸਿੱਧੇ ਲਾਭ ਟਰਾਂਸਫਰ ਰਾਹੀਂ 34 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਗਏ, ਨਤੀਜੇ ਵਜੋਂ 2.7 ਲੱਖ ਕਰੋੜ ਰੁਪਏ ਦੀ ਬਚਤ ਹੋਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments