HomePunjabਪਰਵਾਸੀ ਪੰਜਾਬੀਆਂ ਲਈ 'NRIs ਮਿਲਣੀ' ਪ੍ਰੋਗਰਾਮ ਅੱਜ ਤੋਂ ਸ਼ੁਰੂ

ਪਰਵਾਸੀ ਪੰਜਾਬੀਆਂ ਲਈ ‘NRIs ਮਿਲਣੀ’ ਪ੍ਰੋਗਰਾਮ ਅੱਜ ਤੋਂ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਵੱਲੋਂ ਅੱਜ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਆਪਣੇ ਐਕਸ ‘ਤੇ ਪੋਸਟ ਪਾਈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਅੱਜ ਤੋਂ ਅਸੀਂ ਪੰਜਾਬ ‘ਚ ਪਰਵਾਸੀ ਪੰਜਾਬੀਆਂ ਲਈ ‘NRIs ਮਿਲਣੀ’ ਸ਼ੁਰੂ ਕਰਨ ਜਾ ਰਹੇ ਹਾਂ…ਜਿਸ ‘ਚ NRIs ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ…ਪਹਿਲੀ ‘NRI ਮਿਲਣੀ’ ਅਸੀਂ ਪਠਾਨਕੋਟ ਦੇ ਪਿੰਡ ਚਮਰੌੜ (ਮਿੰਨੀ ਗੋਆ) ‘ਚ ਇਸ ਕਰਕੇ ਰੱਖੀ ਹੈ ਤਾਂ ਜੋ ਬਾਹਰ ਵਸਦੇ ਪੰਜਾਬੀਆਂ ਨੂੰ ਰੰਗਲੇ ਪੰਜਾਬ ਦੇ ਕੁੱਝ ਵੱਖਰੇ ਰੰਗ ਵੀ ਵਿਖਾਏ ਜਾਣ…. ਪੇਕੇ ਘਰ ਪੰਜਾਬ ਵੱਲੋਂ ਸਾਰੇ NRIs ਨੂੰ “ਜੀ ਆਇਆਂ ਨੂੰ”…

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments