Home ਪੰਜਾਬ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ...

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਐਲ.ਪੀ.ਯੂ. ’ਚ ਕੀਤਾ ਯੋਗਾ

0

ਜਲੰਧਰ : ਅੱਜ ਯਾਨੀ 21 ਜੂਨ, 2026 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਦੇ ਵਿਸ਼ਾਲ ਕੈਂਪਸ ਵਿੱਚ ਸਵੇਰ ਦੇ ਸੈਸ਼ਨ ਵਿੱਚ ਯੋਗਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਪ੍ਰੋਗਰਾਮ ਵਿੱਚ ਨਿਤਿਨ ਨਬੀਨ ਦੇ ਨਾਲ ਰਾਜ ਸਭਾ ਮੈਂਬਰ ਤਰੁਣ ਚੁੱਘ, ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਐਲਪੀਯੂ ਦੇ ਚਾਂਸਲਰ ਅਸ਼ੋਕ ਮਿੱਤਲ, ਵਿਜੇ ਸਾਂਪਲਾ, ਵਿਕਰਮਜੀਤ ਸਿੰਘ ਸਾਹਨੀ ਅਤੇ ਸੋਮ ਪ੍ਰਕਾਸ਼ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ। ਸਾਰੇ ਆਗੂਆਂ ਅਤੇ ਸੈਂਕੜੇ ਹਾਜ਼ਰੀਨ ਨੇ ਇਕੱਠੇ ਯੋਗ ਅਭਿਆਸਾਂ ਵਿੱਚ ਹਿੱਸਾ ਲਿਆ।

NO COMMENTS

LEAVE A REPLY

Please enter your comment!
Please enter your name here

Exit mobile version