ਪੰਜਾਬ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਵੱਲੋਂ ਹਲਕਾ ਸਨੋਰ ਦੇ ਪ੍ਰਸਿੱਧ ਸਮਾਜ ਸੇਵੀ ਸ੍ਰੀ ਰਾਕੇਸ਼ ਬੱਗਾ ਜੀ ਕੀਤਾ ਗਿਆ ਸਨਮਾਨਿਤ By Parminder K - October 10, 2025 0 FacebookTwitterPinterestWhatsApp ਪਟਿਆਲਾ : ਹਲਕਾ ਸਨੋਰ ਦੇ ਪ੍ਰਸਿੱਧ ਸਮਾਜ ਸੇਵੀ ਸ੍ਰੀ ਰਾਕੇਸ਼ ਬੱਗਾ ਜੀ ਵੱਲੋਂ ਲੋਕ ਭਲਾਈ ਅਤੇ ਸਮਾਜ ਸੇਵਾ ਲਈ ਕੀਤੀਆਂ ਸੇਵਾਵਾਂ ਲਈ ਅਦਾਰਾ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਵੱਲੋਂ ਸਨਮਾਨਿਤ ਕੀਤਾ ਗਿਆ।