Home ਪੰਜਾਬ ਭਾਰਤ-ਪਾਕਿਸਤਾਨ ਸਰਹੱਦ ਤੋਂ ਪਿਸਤੌਲ ਤੇ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਤੋਂ ਪਿਸਤੌਲ ਤੇ ਮੈਗਜ਼ੀਨ ਬਰਾਮਦ

0

ਝਬਾਲ : ਅੱਜ ਸਵੇਰੇ ਸਰਹੱਦੀ ਖੇਤਰ ਦੇ ਪਿੰਡ ਛੀਨਾ ਬਿਧੀ ਚੰਦ ਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਡਰੇਨ ਤੋਂ ਬੀ.ਐਸ.ਐਫ. ਅਤੇ ਪੁਲਿਸ ਪਾਰਟੀ ਨੂੰ ਇੱਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਈ ਹੈ । ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਿਸਤੌਲ ਪਾਕਿਸਤਾਨ ਤੋਂ ਆਏ ਇੱਕ ਡਰੋਨ ਦੁਆਰਾ ਸੁੱਟਿਆ ਗਿਆ ਸੀ। ਸਰਾਏ ਅਮਾਨਤ ਖਾਨ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਪਿਸਤੌਲ ਅਤੇ ਮੈਗਜ਼ੀਨ ਨੂੰ ਜ਼ਬਤ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version