HomeਪੰਜਾਬPLRS ਨੇ ਸਹਾਇਕ ਸਿਸਟਮ ਮੈਨੇਜਰਾਂ ASM ਦੀ ਤਾਇਨਾਤੀ ਤੇ ਤਬਾਦਲੇ ਸੰਬੰਧੀ ਹੁਕਮ...

PLRS ਨੇ ਸਹਾਇਕ ਸਿਸਟਮ ਮੈਨੇਜਰਾਂ ASM ਦੀ ਤਾਇਨਾਤੀ ਤੇ ਤਬਾਦਲੇ ਸੰਬੰਧੀ ਹੁਕਮ ਕੀਤੇ ਜਾਰੀ

ਪੰਜਾਬ : ਪੰਜਾਬ ਲੈਂਡ ਰਿਕਾਰਡ ਸੋਸਾਇਟੀ (ਪੀ.ਐਲ.ਆਰ.ਐਸ.) ਨੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ.) ਦੀ ਤਾਇਨਾਤੀ ਅਤੇ ਤਬਾਦਲੇ ਸੰਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ-1, ਸੈਕਟਰ-1, ਚੰਡੀਗੜ੍ਹ ਵਿਖੇ ਸਥਿਤ ਡਾਇਰੈਕਟੋਰੇਟ ਆਫ਼ ਲੈਂਡ ਰਿਕਾਰਡਜ਼, ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਨਿਰਧਾਰਤ ਸਿਖਲਾਈ ਪੂਰੀ ਹੋਣ ਤੋਂ ਬਾਅਦ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤਾ ਗਿਆ ਹੈ। ਤਬਾਦਲੇ ਕੀਤੇ ਗਏ 46 ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments