HomePunjabPM ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਕੀਤਾ ਰਸਮੀ ਉਦਘਾਟਨ

PM ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਕੀਤਾ ਰਸਮੀ ਉਦਘਾਟਨ

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ (Adampur Airport)  ਦੀ ਨਵੀਂ ਟਰਮੀਨਲ ਬਿਲਡਿੰਗ ਸਮੇਤ 15 ਹਵਾਈ ਅੱਡਿਆਂ ਦਾ ਰਸਮੀ ਉਦਘਾਟਨ ਕੀਤਾ ਹੈ। ਇਸ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਹਾਜ਼ਰ ਸਨ। ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਪਾਏ।

ਇਸ ਮੌਕੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ (Jalandhar District Administration) ਵੱਲੋਂ ਜਲੰਧਰ ਪੁਲਿਸ ਦੀ ਤਰਫੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਏਅਰਪੋਰਟ ਦੇ ਖੁੱਲਣ ਨਾਲ ਪੂਰੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments