HomePunjabਪੁਲਿਸ ਨੇ ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਕੀਤਾ ਗ੍ਰਿਫ਼ਤਾਰ

ਅਜਨਾਲਾ : ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ (Dibrugarh jail) ‘ਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਦੇ ਇਕ ਹੋਰ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿੱਚ ਕੇਸ ਦਰਜ ਹੈ। ਦੱਸ ਦਈਏ ਕਿ NSA ਦੇ ਤਹਿਤ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ।

ਕੌਣ ਹੈ ਅੰਮ੍ਰਿਤਪਾਲ ਸਿੰਘ?
ਅੰਮ੍ਰਿਤਪਾਲ ਸਿੰਘ ‘ਵਾਰਿਸ ਪੰਜਾਬ ਦੇ’ ਦੇ ਮੁਖੀ ਹਨ। ਇਹ ਸੰਸਥਾ ਪੰਜਾਬੀ ਅਦਾਕਾਰ ਦੀਪ ਸਿੱਧੂ ਵੱਲੋਂ ਬਣਾਈ ਗਈ ਹੈ। ਪਿਛਲੇ ਸਾਲ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਅੰਮ੍ਰਿਤਪਾਲ ਸੰਸਥਾ ਦਾ ਮੁਖੀ ਬਣਿਆ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments