ਹਰਿਆਣਾ ਪੁਲਿਸ ਹੈੱਡਕੁਆਰਟਰ ਨੇ ਸੂਬੇ ਭਰ ‘ਚ ਤਾਇਨਾਤ 42 ਇੰਸਪੈਕਟਰਾਂ ਦੇ ਤਬਾਦਲੇ ਦੇ ਹੁਕਮ ਕੀਤੇ ਜਾਰੀ By Jasveer K - June 5, 2026 0 FacebookTwitterWhatsAppLinkedinEmail ਹਰਿਆਣਾ : ਹਰਿਆਣਾ ਪੁਲਿਸ ਵਿਭਾਗ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੁਲਿਸ ਹੈੱਡਕੁਆਰਟਰ ਨੇ ਸੂਬੇ ਭਰ ਵਿੱਚ ਤਾਇਨਾਤ 42 ਇੰਸਪੈਕਟਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦਫ਼ਤਰ ਵੱਲੋਂ ਅਧਿਕਾਰਤ ਸੂਚੀ ਜਾਰੀ ਕੀਤੀ ਗਈ ਹੈ।