Homeਪੰਜਾਬਜਲੰਧਰ ਸ਼ਹਿਰ ਦੇ ਇਨ੍ਹਾਂ ਇਲਾਕਿਆਂ ’ਚ ਅੱਜ ਰਹੇਗੀ ਬਿਜਲੀ ਬੰਦ

ਜਲੰਧਰ ਸ਼ਹਿਰ ਦੇ ਇਨ੍ਹਾਂ ਇਲਾਕਿਆਂ ’ਚ ਅੱਜ ਰਹੇਗੀ ਬਿਜਲੀ ਬੰਦ

ਜਲੰਧਰ : ਅੱਜ 4 ਜਨਵਰੀ ਨੂੰ, 66kV ਲੈਦਰ ਕੰਪਲੈਕਸ ਸਬਸਟੇਸ਼ਨ ਨਾਲ ਚੱਲਦੇ 11kV ਗੁਪਤਾ, ਦੋਆਬਾ, ਮਲਟੀਕਾਸਟ ਫੀਡਰ ਅਤੇ 66kV ਸਰਜੀਕਲ ਸਬਸਟੇਸ਼ਨ ਤੋਂ 11kV ਫਰੈਂਡਜ਼ ਫੀਡਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਇਸ ਦੇ ਨਾਲ ਚਲਦੇ ਵਰਿਆਣਾ ਇੰਡਸਟਰੀਅਲ ਕੰਪਲੈਕਸ, ਸਰਜੀਕਲ ਕੰਪਲੈਕਸ ਅਤੇ ਆਲੇ-ਦੁਆਲੇ ਦੇ ਖੇਤਰ ਪ੍ਰਭਾਵਿਤ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments