Home ਪੰਜਾਬ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਨ੍ਹਾਂ ਪਿੰਡਾਂ ‘ਚ ਅੱਜ ਰਹੇਗੀ ਬਿਜਲੀ ਬੰਦ

ਹੁਸ਼ਿਆਰਪੁਰ ਜ਼ਿਲ੍ਹੇ ਦੇ ਇਨ੍ਹਾਂ ਪਿੰਡਾਂ ‘ਚ ਅੱਜ ਰਹੇਗੀ ਬਿਜਲੀ ਬੰਦ

0

ਦਾਤਾਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਦਾਤਾਰਪੁਰ ਇਲਾਕੇ ਵਿੱਚ ਬਿਜਲੀ ਕੱਟ ਲੱਗਣ ਦੀ ਜਾਣਕਾਰੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਉਪ ਮੰਡਲ ਅਧਿਕਾਰੀ ਪੀ.ਐਸ.ਪੀ.ਸੀ.ਐੱਲ ਦਾਤਾਰਪੁਰ ਦੇ ਇੰਜੀਨੀਅਰ ਕਮਲ ਕਿਸ਼ੋਰ ਨੇ ਦੱਸਿਆ ਕਿ ਅੱਜ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਰੁੱਖਾਂ ਦੀ ਕਟਾਈ ਦੇ ਕੰਮ ਕਾਰਨ, ਦਾਤਾਰਪੁਰ, ਰੱਕੜੀ, ਭਦੀਆਰਾਂ, ਗੋਇਬਲ, ਦੇਪੁਰ, ਪਾਸੀ ਕਰੋਰਾ, ਦਲਵਾਲੀ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ।

NO COMMENTS

LEAVE A REPLY

Please enter your comment!
Please enter your name here

Exit mobile version