Home ਪੰਜਾਬ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ

ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ

0

ਨੂਰਪੁਰਬੇਦੀ : ਪੰਜਾਬ ਸਟੇਟ ਪਾਵਰਕਾਮ ਲਿਮਟਿਡ ਸਬ ਆਫਿਸ ਤਖ਼ਤਗੜ੍ਹ ਦੇ ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਝੰਡੀਆਂ ਦੇ ਫੀਡਰ ਅਧੀਨ ਆਉਂਦੇ ਪਿੰਡ ਅਬਿਆਣਾ ਅਤੇ ਆਦੀ ਦੀ ਬਿਜਲੀ ਸਪਲਾਈ ਭਲਕੇ ਯਾਨੀ 30 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਚੱਲ ਰਹੇ ਕੰਮ ਕਾਰਨ ਬਿਜਲੀ ਕੱਟ ਦੀ ਮਿਆਦ ਘੱਟ ਜਾਂ ਵੱਧ ਹੋ ਸਕਦੀ ਹੈ, ਇਸ ਲਈ ਖਪਤਕਾਰਾਂ ਨੂੰ ਬਿਜਲੀ ਦੇ ਵਿਕਲਪਕ ਪ੍ਰਬੰਧ ਕਰਨੇ ਚਾਹੀਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version