Homeਪੰਜਾਬ27 ਸਤੰਬਰ ਨੂੰ ਡੇਰਾ ਰਾਧਾ ਸੁਆਮੀ ਬਿਆਸ ਜਾਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

27 ਸਤੰਬਰ ਨੂੰ ਡੇਰਾ ਰਾਧਾ ਸੁਆਮੀ ਬਿਆਸ ਜਾਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਪੰਜਾਬ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਸਤੰਬਰ ਨੂੰ 2 ਦਿਨਾਂ ਲਈ ਡੇਰਾ ਰਾਧਾ ਸੁਆਮੀ ਬਿਆਸ ਜਾਣਗੇ।

ਜਾਣਕਾਰੀ ਅਨੁਸਾਰ, ਇਸ ਦੌਰਾਨ ਉਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਨਾਲ ਵੀ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ, ਉਹ 2 ਦਿਨ ਯਾਨੀ 27-28 ਸਤੰਬਰ ਤੱਕ ਡੇਰਾ ਬਿਆਸ ਵਿੱਚ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments