ਦੇਸ਼ ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਦੇ ਨਵੇਂ ਰਾਸ਼ਟਰੀ ਪ੍ਰਧਾਨ ਬਾਰੇ ਦਿੱਤਾ ਵੱਡਾ ਬਿਆਨ By Jasveer K - January 20, 2026 0 FacebookTwitterPinterestWhatsApp ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਨਵੇਂ ਰਾਸ਼ਟਰੀ ਪ੍ਰਧਾਨ ਬਾਰੇ ਸਟੇਜ ਤੋਂ ਇੱਕ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ “ਨਿਤਿਨ ਮੇਰੇ ਬੌਸ ਹਨ ਅਤੇ ਮੈਂ ਉਨ੍ਹਾਂ ਦਾ ਵਰਕਰ ਹਾਂ।”