Homeਦੇਸ਼ਪ੍ਰਧਾਨ ਮੰਤਰੀ ਮੋਦੀ ਤਾਮਿਲਨਾਡੂ 'ਚ ਖੇਲੋ ਇੰਡੀਆ ਯੁਵਾ ਖੇਡਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਤਾਮਿਲਨਾਡੂ ‘ਚ ਖੇਲੋ ਇੰਡੀਆ ਯੁਵਾ ਖੇਡਾਂ ਦਾ ਕਰਨਗੇ ਉਦਘਾਟਨ

ਤਮਿਲਨਾਡੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਤਮਿਲਨਾਡੂ (Tamil Nadu) ਦੇ ਦੌਰੇ ‘ਤੇ ਹਨ। ਉਹ ਚੇੱਨਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 6ਵੀਆਂ ਖੇਲੋ ਇੰਡੀਆ ਯੁਵਾ ਖੇਡਾਂ (Khelo India Youth Games) ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਪੰਜ ਪੱਧਰੀ ਸੁਰੱਖਿਆ ਪ੍ਰਬੰਧਾਂ ਦੇ ਨਾਲ 22,000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਖੇਲੋ ਇੰਡੀਆ ਯੁਵਾ ਖੇਡਾਂ ਦੇ ਉਦਘਾਟਨ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ ਦੀਆਂ ਕਈ ਪ੍ਰਮੁੱਖ ਥਾਵਾਂ ‘ਤੇ ‘ਰੈੱਡ ਜ਼ੋਨ’ ਐਲਾਨ ਦਿੱਤਾ ਹੈ। ਡਰੋਨ ਅਤੇ ਹੋਰ ਹਵਾਈ ਵਸਤੂਆਂ ਨੂੰ ਉਡਾਉਣ ‘ਤੇ ਪਾਬੰਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments