Homeਸੰਸਾਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 'ਚ ਕਾਂਸੀ ਦਾ ਤਗਮਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਕਾਂਸੀ ਦਾ ਤਗਮਾ ਜਿੱਤਣ ਲਈ ਯਸ਼ ਵੀਰ ਸਿੰਘ ਨੂੰ ਦਿੱਤੀ ਵਧਾਈ 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ‘ਤੇ ਯਸ਼ ਵੀਰ ਸਿੰਘ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਯਸ਼ ਵੀਰ ਸਿੰਘ ਨੇ ਪ੍ਰਭਾਵਸ਼ਾਲੀ ਜੈਵਲਿਨ ਥਰੋਅ ਦਾ ਪ੍ਰਦਰਸ਼ਨ ਕੀਤਾ, ਜੋ ਉਸ ਦੇ ਉਤਸ਼ਾਹ ਅਤੇ ਸਮਰਪਣ ਨੂੰ ਦਰਸਾਉਂਦਾ ਹੈ।

ਸ਼੍ਰੀ ਮੋਦੀ ਨੇ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਬਹੁਤ ਸਾਰੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਲਿਖਿਆ; “ਪੁਰਸ਼ ਜੈਵਲਿਨ ਥਰੋਅ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਣ ‘ਤੇ ਯਸ਼ ਵੀਰ ਸਿੰਘ ਨੂੰ ਦਿਲੋਂ ਵਧਾਈਆਂ! ਉਨ੍ਹਾਂਨੇ ਆਪਣੇ ਉਤਸ਼ਾਹ ਅਤੇ ਸਮਰਪਣ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਪ੍ਰਾਪਤੀ ਬਹੁਤ ਸਾਰੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments