ਨਵੀਂ ਦਿੱਲੀ: ਪੈਗੰਬਰ ਮੁਹੰਮਦ ਸਾਹਿਬ ਦੇ ਜਨਮ ਦਿਹਾੜੇ ਦੇ ਸ਼ੁਭ ਮੌਕੇ ‘ਤੇ ਦੇਸ਼ ਭਰ ‘ਚ ਮਿਲਾਦ-ਉਨ-ਨਬੀ (ਈਦ-ਏ-ਮਿਲਾਦ) ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
