Homeਦੇਸ਼ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ...

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਭੇਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੇ ਆਰਥਿਕ ਅਤੇ ਰਾਜਨੀਤਿਕ ਪਰਿਵਰਤਨ ਦੇ ਇਕ ਮਹੱਤਵਪੂਰਨ ਪੜਾਅ ਦੌਰਾਨ ਭਾਰਤ ਦੇ ਵਿਕਾਸ ਦੇ ਰਾਹ ਨੂੰ ਆਕਾਰ ਦੇਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ।

“ਐਕਸ” ‘ਤੇ ਇਕ ਪੋਸਟ ਵਿੱਚ, ਉਨ੍ਹਾਂ ਲਿਖਿਆ:
“ਸ਼੍ਰੀ ਪੀ.ਵੀ. ਨਰਸਿਮਹਾ ਰਾਓ ਗਾਰੂ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰਦੇ ਹੋਏ। ਭਾਰਤ ਸਾਡੇ ਵਿਕਾਸ ਦੇ ਰਾਹ ਦੇ ਇਕ ਮਹੱਤਵਪੂਰਨ ਪੜਾਅ ਦੌਰਾਨ ਉਨ੍ਹਾਂ ਦੀ ਪ੍ਰਭਾਵਸ਼ਾਲੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦੀ ਹੈ। ਉਨ੍ਹਾਂ ਦੀ ਬੁੱਧੀ, ਸਿਆਣਪ ਅਤੇ ਵਿਦਵਤਾਪੂਰਨ ਸੁਭਾਅ ਦੀ ਵੀ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments