ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 7 ਵਜੇ ਨਵੇਂ ਅਹੁਦੇਦਾਰਾਂ ਨਾਲ ਕਰਨਗੇ ਮੁਲਾਕਾਤ By Jasveer K - August 22, 2026 0 FacebookTwitterPinterestWhatsApp ਨਵੀਂ ਦਿੱਲੀ: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬਿਨ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿੱਚ ਹੋਈ ਭਾਜਪਾ ਦੀ ਮੀਟਿੰਗ ਪੂਰੀ ਹੋ ਗਈ ਹੈ। ਹੁਣ ਅਜਿਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੀ.ਐਮ ਮੋਦੀ ਅੱਜ ਸ਼ਾਮ 7 ਵਜੇ ਭਾਜਪਾ ਹੈੱਡਕੁਆਰਟਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਨਵੇਂ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।