HomePunjabPSEB ਨੇ ਜਾਰੀ ਕੀਤੀ ਡੇਟ ਸ਼ੀਟ, ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

PSEB ਨੇ ਜਾਰੀ ਕੀਤੀ ਡੇਟ ਸ਼ੀਟ, ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੋਰਡ ਪ੍ਰੀਖਿਆ-2024 ਦੀ ਡੇਟਸ਼ੀਟ (date sheet) ਦਾ ਐਲਾਨ ਕਰ ਦਿੱਤਾ ਹੈ।

5ਵੀਂ, 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਜਾਰੀ ਕੀਤੀ ਡੇਟਸ਼ੀਟ ਅਨੁਸਾਰ 5ਵੀਂ ਜਮਾਤ ਦੀ ਪ੍ਰੀਖਿਆ 7 ਤੋਂ 14 ਮਾਰਚ, 8ਵੀਂ ਜਮਾਤ ਦੀ ਪ੍ਰੀਖਿਆ 7 ਤੋਂ 27 ਮਾਰਚ, 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12ਵੀਂ ਜਮਾਤ ਦੀ ਪ੍ਰੀਖਿਆ 13 ਫ਼ਰਵਰੀ ਤੋਂ 30 ਮਾਰਚ ਤੱਕ ਚੱਲੇਗੀ। ਪ੍ਰਾਪਤ ਜਾਣਕਾਰੀ ਅਨੁਸਾਰ 5ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਅਤੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments