ਪੰਜਾਬ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਸੂਬੇ ਵਿੱਚ ਨਵੇਂ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ। ਜਾਣਕਾਰੀ ਅਨੁਸਾਰ ਭਾਜਪਾ ਪੰਜਾਬ ਵੱਲੋਂ ਇੱਕ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਪਾਰਟੀ ਵੱਲੋਂ ਸੂਬੇ ਲਈ ਚੁਣੇ ਗਏ ਨਵੇਂ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੇ ਨਾਂ ਲਿਖੇ ਗਏ ਹਨ। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਸੂਚੀ ਇਸ ਪ੍ਰਕਾਰ ਹੈ-
