Homeਪੰਜਾਬਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਟਲੀ

ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਟਲੀ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਅਹਿਮ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਮੁਤਾਬਕ ਅੱਜ , 10 ਅਗਸਤ 2026 ਸਵੇਰੇ 10:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਣ ਵਾਲੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਮੀਟਿੰਗ ਕਮੇਟੀ ਰੂਮ-ਏ, ਗਰਾਊਂਡ ਫਲੋਰ ਵਿੱਚ ਹੋਣੀ ਸੀ। ਹਾਲਾਂਕਿ, ਨੋਟਿਸ ਵਿੱਚ ਮੀਟਿੰਗ ਮੁਲਤਵੀ ਕਰਨ ਦਾ ਕਾਰਨ ਜਾਂ ਨਵੀਂ ਤਾਰੀਖ ਦਾ ਜ਼ਿਕਰ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments