HomePunjabਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਪੰਜਾਬ ਦੇ ਕੈਬਨਿਟ ਮੰਤਰੀ

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਪੰਜਾਬ ਦੇ ਕੈਬਨਿਟ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਅੱਜ ਮੇਰਠ ਦੀ ਡਾਕਟਰ ਗੁਰਵੀਨ ਕੌਰ (Gurveen Kaur) ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੀ ਮੰਗਣੀ 29 ਅਕਤੂਬਰ ਨੂੰ ਹੋਈ ਸੀ। ਦੋਵਾਂ ਦਾ ਵਿਆਹ 7 ਨਵੰਬਰ ਨੂੰ ਫੋਰੈਸਟ ਹਿੱਲ, ਚੰਡੀਗੜ੍ਹ ‘ਚ ਹੋਵੇਗਾ

ਜਾਣਕਾਰੀ ਮੁਤਾਬਕ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਪੇਸ਼ੇ ਤੋਂ ਡਾਕਟਰ ਹੈ। ਦੋਵਾਂ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਵੇਗਾ। ਮੀਤ ਹੇਅਰ ਡਾ: ਗੁਰਵੀਨ ਕੌਰ ਦੇ ਵਿਆਹ ਵਿੱਚ ਕਈ ਵੀ.ਵੀ.ਆਈ.ਪੀਜ਼ ਨੇ ਸ਼ਿਰਕਤ ਕਰ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਵਿਆਹ ਵਿੱਚ ਸ਼ਾਮਲ ਹੋਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments