Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀ ਦਿੱਤੀ ਵਧਾਈ

ਪੰਜਾਬ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅੱਜ ਜਨਮਦਿਨ ਹੈ। ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਸਾਂਝਾ ਕਰਕੇ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਸਾਂਝਾ ਕਰਦਿਆਂ ਲਿਖਿਆ, “ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਇਨਕਲਾਬੀ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ, ਵੱਡੇ ਭਰਾ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਪ੍ਰਮਾਤਮਾ ਤੁਹਾਨੂੰ ਹਮੇਸ਼ਾ ਚੰਗੀ ਸਿਹਤ ਦੇਵੇ ਅਤੇ ਤੁਹਾਨੂੰ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣ ਦੀ ਤਾਕਤ ਦੇਵੇ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments