Home ਦੇਸ਼ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਭਲਕੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਕਰਨਗੇ ਵਿਸ਼ੇਸ਼...

ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਭਲਕੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਕਰਨਗੇ ਵਿਸ਼ੇਸ਼ ਦੌਰੇ

0

ਚੰਡੀਗੜ: ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕ ਸਭਾ ਚੋਣਾਂ ਤੋਂ ਬਾਅਦ ਜਨਤਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਠਾਕੁਰ ਭਲਕੇ , 4 ਜੂਨ ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਸ਼ੇਸ਼ ਦੌਰੇ ‘ਤੇ ਰਹਿਣਗੇ। ਆਪਣੇ ਇਸ ਅਹਿਮ ਦੌਰੇ ਦੌਰਾਨ ਉਹ ਹਲਕੇ ਦੇ ਸੀਨੀਅਰ ਅਹੁਦੇਦਾਰਾਂ, ਸਥਾਨਕ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਇੱਕ ਵਿਸ਼ੇਸ਼ ਰਿਵਿਊ ਮੀਟਿੰਗ ਕਰਨਗੇ, ਤਾਂ ਜੋ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version