Home ਪੰਜਾਬ ਪੰਜਾਬ ਸਰਕਾਰ ਨੇ ਖੱਤਰੀ-ਅਰੋੜਾ ਭਲਾਈ ਬੋਰਡ ’ਚ ਨਵੀਆਂ ਨਿਯੁਕਤੀਆਂ ਨੂੰ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਨੇ ਖੱਤਰੀ-ਅਰੋੜਾ ਭਲਾਈ ਬੋਰਡ ’ਚ ਨਵੀਆਂ ਨਿਯੁਕਤੀਆਂ ਨੂੰ ਦਿੱਤੀ ਮਨਜ਼ੂਰੀ

0

ਜਲੰਧਰ : ਪੰਜਾਬ ਸਰਕਾਰ ਨੇ ਖੱਤਰੀ-ਅਰੋੜਾ ਭਲਾਈ ਬੋਰਡ ਵਿੱਚ ਨਵੀਆਂ ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਆਦੇਸ਼ਾਂ ਦੇ ਅਨੁਸਾਰ ਬੋਰਡ ਦਾ ਪੁਨਰਗਠਨ ਕਰਦੇ ਹੋਏ ਚੇਅਰਮੈਨ ਅਤੇ ਮੈਂਬਰਾਂ ਦੇ ਨਾਮ ਐਲਾਨ ਕੀਤੇ ਗਏ ਹਨ।

ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜਿੰਦਰ ਸਿੰਘ ਬਸੰਤ ਨੂੰ ਖੱਤਰੀ-ਅਰੋੜਾ ਭਲਾਈ ਬੋਰਡ, ਪੰਜਾਬ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਹਰਿੰਦਰਪਾਲ ਸਿੰਘ ਰਿੱਕੀ ਮਨੋਚਾ, ਪ੍ਰਣਵ ਧਵਨ, ਰਾਜਿੰਦਰ ਮੋਹਨ ਅਤੇ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੂੰ ਬੋਰਡ ਦੇ ਮੈਂਬਰ ਬਣਾਇਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version