Home ਪੰਜਾਬ ਪੰਜਾਬ ਸਰਕਾਰ ਨੇ ਬਦਲਿਆ ਇਕ ਵਿਭਾਗ ਦਾ ਨਾਮ

ਪੰਜਾਬ ਸਰਕਾਰ ਨੇ ਬਦਲਿਆ ਇਕ ਵਿਭਾਗ ਦਾ ਨਾਮ

0

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਿਭਾਗ ਦਾ ਨਾਮ ਬਦਲ ਦਿੱਤਾ ਹੈ। ਇਹ ਵਿਭਾਗ ਕੈਬਨਿਟ ਮੰਤਰੀ ਅਮਨ ਅਰੋੜਾ ਕੋਲ ਸੀ, ਜਿਸਦਾ ਨਾਮ ਬਦਲ ਦਿੱਤਾ ਗਿਆ ਹੈ। ਪ੍ਰਸ਼ਾਸਕੀ ਸੁਧਾਰ ਅਤੇ ਸੂਚਨਾ ਸ਼ਿਕਾਇਤ ਵਿਭਾਗ ਦਾ ਨਾਮ ਬਦਲ ਦਿੱਤਾ ਗਿਆ ਹੈ। ਹੁਣ ਇਸ ਵਿਭਾਗ ਨੂੰ ਸੁਧਾਰ, ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਵਜੋਂ ਜਾਣਿਆ ਜਾਵੇਗਾ।

ਇਸ ਸਬੰਧੀ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਮੁੱਖ ਮੰਤਰੀ ਦੀ ਸਲਾਹ ‘ਤੇ ਪੰਜਾਬ ਦੇ ਰਾਜਪਾਲ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਦਾ ਨਾਮ ਬਦਲ ਕੇ ਹੁਣ ਸੁਧਾਰ, ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਰੱਖਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version