Homeਪੰਜਾਬਪੰਜਾਬ ਸਰਕਾਰ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਨੂੰ ਕੀਤਾ...

ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਨੂੰ ਕੀਤਾ ਮੁਲਤਵੀ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ‘ਖੇੜਾ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸੀਜ਼ਨ ਦੇ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋਣੇ ਸਨ, ਪਰ ਹੁਣ ਇਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments