Home ਪੰਜਾਬ ਪੰਜਾਬ ਸਰਕਾਰ ਨੇ ਸੰਗਰੂਰ ਜ਼ਿਲ੍ਹੇ ’ਚ ਸਥਾਨਕ ਛੁੱਟੀ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਸੰਗਰੂਰ ਜ਼ਿਲ੍ਹੇ ’ਚ ਸਥਾਨਕ ਛੁੱਟੀ ਦਾ ਕੀਤਾ ਐਲਾਨ

0

ਚੰਡੀਗੜ੍ਹ : ਸੰਗਰੂਰ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ 20 ਅਗਸਤ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸਿਰਫ਼ ਸੰਗਰੂਰ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ। ਸਰਕਾਰ ਨੇ ਇਹ ਫ਼ੈਸਲਾ ਸੰਤ ਲੌਂਗੋਵਾਲ ਦੀ ਬਰਸੀ ਦੇ ਮੌਕੇ ‘ਤੇ ਲਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version