Home ਪੰਜਾਬ ਪੰਜਾਬ ਸਰਕਾਰ ਨੇ ਲਗਭਗ 148 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਦਿੱਤੀ...

ਪੰਜਾਬ ਸਰਕਾਰ ਨੇ ਲਗਭਗ 148 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਦਿੱਤੀ ਤਰੱਕੀ

0

ਪੰਜਾਬ: ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਤਰੱਕੀਆਂ ਕੀਤੀਆਂ ਗਈਆਂ ਹਨ। ਪੁਲਿਸ ਵਿਭਾਗ ਨੂੰ ਮਜ਼ਬੂਤ ​​ਕਰਨ ਅਤੇ ਆਪਣੇ ਅਧਿਕਾਰੀਆਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਪ੍ਰਸ਼ਾਸਨ ਨੇ ਲਗਭਗ 148 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।

ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ:

 

 

 

NO COMMENTS

LEAVE A REPLY

Please enter your comment!
Please enter your name here

Exit mobile version