ਪੰਜਾਬ : ਪੰਜਾਬ ਸਰਕਾਰ ਨੇ ਭਾਰਤੀ ਜੰਗਲਾਤ ਸੇਵਾ (IFS) ਅਤੇ ਪੰਜਾਬ ਜੰਗਲਾਤ ਸੇਵਾ (PFS) ਦੇ 17 ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।
ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।















