ਪੰਜਾਬ ਪੰਜਾਬ ਸਰਕਾਰ ਨੇ 2 ਆਈ.ਪੀ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ By Parminder K - December 2, 2025 0 FacebookTwitterPinterestWhatsApp ਚੰਡੀਗੜ੍ਹ : ਪੰਜਾਬ ਵਿੱਚ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਪੀ.ਐਸ. (IPS) ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ।