ਚੰਡੀਗੜ੍ਹ: ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਪ੍ਰਸ਼ਾਸਨ ਨੇ 61 ਡੀ.ਐਸ.ਪੀ. ਰੈਂਕ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਨਵੀਆਂ ਪੋਸਟਿੰਗਾਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਪੋਸਟਿੰਗਾਂ ਦਾ ਵੇਰਵਾ ਦਿੱਤਾ ਗਿਆ ਹੈ। ਸੂਚੀ ਇਸ ਪ੍ਰਕਾਰ ਹੈ:















