ਪੰਜਾਬ: ਪੰਜਾਬ ਸਰਕਾਰ ਨੇ ਜਨਤਕ ਹਿੱਤ ਅਤੇ ਪ੍ਰਸ਼ਾਸਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਕੰਮ ਕਰਦੇ ਕਈ ਸਹਾਇਕ/ਜੂਨੀਅਰ ਇੰਜੀਨੀਅਰਾਂ (ਸਿਵਲ) ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਹਨ।
ਵਿਸ਼ੇਸ਼ ਸਕੱਤਰ ਉਮਾ ਸ਼ੰਕਰ ਗੁਪਤਾ (ਆਈ.ਏ.ਐਸ.) ਵੱਲੋਂ ਬੀਤੇ ਦਿਨ , 5 ਅਕਤੂਬਰ, 2025 ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਵੱਖ-ਵੱਖ ਬਲਾਕ ਅਤੇ ਸਬ-ਡਵੀਜ਼ਨ ਦਫ਼ਤਰਾਂ ਵਿੱਚ ਤਾਇਨਾਤ ਇੰਜੀਨੀਅਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਵਿੱਚ ਕਈ ਕਰਮਚਾਰੀਆਂ ਲਈ ਨਵੀਆਂ ਪੋਸਟਿੰਗਾਂ ਅਤੇ ਅਡਜਸਟਮੈਂਟ ਸ਼ਾਮਲ ਹਨ। ਸਰਕਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਇਹ ਤਬਾਦਲੇ ਵਿਭਾਗੀ ਜ਼ਰੂਰਤਾਂ ਅਤੇ ਬਿਹਤਰ ਪ੍ਰਸ਼ਾਸਕੀ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਤਬਾਦਲਿਆਂ/ਪੋਸਟਿੰਗਾਂ ਦੀ ਪੂਰੀ ਸੂਚੀ ਇਸ ਪ੍ਰਕਾਰ ਹੈ:












