Homeਪੰਜਾਬਪੰਜਾਬ ਸਰਕਾਰ ਨੇ ਦੋ ਆਈ.ਏ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਦੋ ਆਈ.ਏ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ: ਪੰਜਾਬ ਵਿੱਚ ਬਦਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਵਿੱਚ, ਪੰਜਾਬ ਸਰਕਾਰ ਨੇ ਬੀਤੇ ਦਿਨ ਦੋ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ , ਉਨ੍ਹਾਂ ਵਿੱਚ ਆਈ.ਏ.ਐਸ. ਅਧਿਕਾਰੀ ਪੂਨਮਦੀਪ ਕੌਰ ਜੋ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਤਾਇਨਾਤ ਸਨ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਛਾਬਾ ਦੇ ਨਾਮ ਸ਼ਾਮਲ ਹਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments