ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਦੇ ਕਹਿਰ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਵਿਗੜਦੀ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ, 2025 ਤੱਕ ਬੰਦ ਰਹਿਣਗੇ।