Home ਪੰਜਾਬ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆ ਦੀਆਂ ਤਰੀਕਾਂ ਦਾ ਹੋਇਆ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆ ਦੀਆਂ ਤਰੀਕਾਂ ਦਾ ਹੋਇਆ ਐਲਾਨ

0

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੀ ਅਗਸਤ 2025 ਦੀ ਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ੇ ਅਤੇ ਓਪਨ ਸਕੂਲ ਬਲਾਕ-2 ਦੀ ਪ੍ਰੀਖਿਆ ਨੂੰ ਹੋਣ ਵਾਲੀ ਹੈ, ਸਬੰਧੀ ਇਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ।

ਇਹ ਪ੍ਰੀਖਿਆ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਦੁਆਰਾ ਨਿਰਧਾਰਤ ਪ੍ਰੀਖਿਆ ਕੇਂਦਰਾਂ ‘ਤੇ ਲਈ ਜਾਵੇਗੀ। 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਜ਼ਰੂਰੀ ਜਾਣਕਾਰੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹੈ।

NO COMMENTS

LEAVE A REPLY

Please enter your comment!
Please enter your name here

Exit mobile version