HomePunjabਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੰਭਾਲਿਆ ਅਹੁਦਾ

ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ : ਸੀਨੀਅਰ ਆਈ.ਏ.ਐਸ ਅਧਿਕਾਰੀ ਅਨੁਰਾਗ ਵਰਮਾ (Senior IAS officer Anurag Verma) ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ (new Chief Secretary) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਚ ਵੱਡਾ ਸੁਧਾਰ ਹੋਇਆ ਹੈ। ਉਹਨਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਰੋਕੇ ਫੰਡਾਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ। ਜਲਦੀ ਹੀ ਸੀਨੀਅਰ ਆਈ.ਏ.ਐਸ ਅਧਿਕਾਰੀ ਅਨੁਰਾਗ ਵਰਮਾ ਪ੍ਰੈਸ ਕਾਨਫਰੰਸ ਕਰਨਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments