Homeਦੇਸ਼ਰਾਹੁਲ ਗਾਂਧੀ ਅੱਜ ਤੋਂ 'ਭਾਰਤ ਜੋੜੋ ਨਿਆਂ ਯਾਤਰਾ' ਸ਼ੁਰੂ ਕਰਨਗੇ

ਰਾਹੁਲ ਗਾਂਧੀ ਅੱਜ ਤੋਂ ‘ਭਾਰਤ ਜੋੜੋ ਨਿਆਂ ਯਾਤਰਾ’ ਸ਼ੁਰੂ ਕਰਨਗੇ

ਮਣੀਪੁਰ: ਕਾਂਗਰਸ ਅੱਜ ਤੋਂ ਰਾਹੁਲ ਗਾਂਧੀ (Rahul Gandhi) ਦੀ ਅਗਵਾਈ ‘ਚ ਮਣੀਪੁਰ ਤੋਂ ‘ਭਾਰਤ ਜੋੜੋ ਨਿਆਂ ਯਾਤਰਾ’ (‘Bharat Jodo Nyan Yatra’) ਸ਼ੁਰੂ ਕਰੇਗੀ, ਜਿਸ ਰਾਹੀਂ ਉਹ ਲੋਕ ਸਭਾ ਚੋਣਾਂ ‘ਚ ਬੇਰੁਜ਼ਗਾਰੀ, ਮਹਿੰਗਾਈ ਅਤੇ ਸਮਾਜਿਕ ਨਿਆਂ ਨਾਲ ਜੁੜੇ ਮੁੱਦਿਆਂ ਨੂੰ ਚਰਚਾ ਦੇ ਕੇਂਦਰ ‘ਚ ਲਿਆਉਣ ਦੀ ਕੋਸ਼ਿਸ਼ ਕਰੇਗੀ।

ਇਹ ਯਾਤਰਾ 14 ਜਨਵਰੀ ਯਾਨੀ ਅੱਜ ਮਣੀਪੁਰ ਦੀ ਰਾਜਧਾਨੀ ਇੰਫਾਲ ਨੇੜੇ ਥੋਬਲ ਤੋਂ ਸ਼ੁਰੂ ਹੋਵੇਗੀ ਅਤੇ ਮਾਰਚ ਦੇ ਤੀਜੇ ਹਫ਼ਤੇ ਮੁੰਬਈ ਵਿੱਚ ਸਮਾਪਤ ਹੋਵੇਗੀ। ਕਾਂਗਰਸ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੱਢੀ ਜਾ ਰਹੀ ਇਹ ਯਾਤਰਾ 67 ਦਿਨਾਂ ‘ਚ 15 ਸੂਬਿਆਂ ਅਤੇ 110 ਜ਼ਿਲ੍ਹਿਆਂ ‘ਚੋਂ ਲੰਘੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments