Home ਪੰਜਾਬ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਆਰਥਿਕ ਨੀਤੀ ਤੇ ਪਲਾਨਿੰਗ ਬੋਰਡ ਦੇ ਉਪ...

ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਆਰਥਿਕ ਨੀਤੀ ਤੇ ਪਲਾਨਿੰਗ ਬੋਰਡ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

0

ਚੰਡੀਗੜ੍ਹ : ਪ੍ਰਸਿੱਧ ਉਦਯੋਗਪਤੀ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਆਰਥਿਕ ਨੀਤੀ ਅਤੇ ਪਲਾਨਿੰਗ  ਬੋਰਡ (EPPB) ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਗੁਪਤਾ ਨੇ ਕਾਲੀ ਦੇਵੀ ਮਾਤਾ ਮੰਦਿਰ ਪਟਿਆਲਾ ਦੇ ਪ੍ਰਧਾਨ ਵਜੋਂ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ, ਜਿਸਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version